ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਸਤੰਬਰ 2016 ਵਿੱਚ ਮੋਹਾਲੀ ਵਿਚ ਕਰਵਾਈ ਗਈ ‘ਪੰਜਾਬੀ ਭਾਸ਼ਾ ਵਿਕਾਸ ਕਾਨਫਰੰਸ’ ਵਿੱਚ ‘ਪੰਜਾਬੀ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ’ ਵਿਸ਼ੇ ਤੇ ਵਿਚਾਰ ਪੇਸ਼ ਕਰਦੇ ਹੋਏ ਮਿੱਤਰ ਸੈਨ ਮੀਤ