ਜੂਨ 2018 ਵਿੱਚ ਸਰ੍ਹੀ(ਕੈਨੇਡਾ) ਵਿਚ ਹੋਏ ‘ਵਿਸ਼ਵ ਪੰਜਾਬੀ ਸੰਮੇਲਨ’ ਵਿੱਚ ‘ਪੰਜਾਬੀ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ’ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਮਿੱਤਰ ਸੈਨ ਮੀਤ