ਜੰਮੂ-ਕਸ਼ਮੀਰ ਵਿੱਚ ਪੰਜਾਬੀ ਨੂੰ ਦਰਕਿਨਾਰ ਕਰਨ ‘ਤੇ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ

ਜੰਮੂ ਕਸ਼ਮੀਰ ਵਿੱਚ ਭਾਸ਼ਾਈ ਫ਼ਰਮਾਨ ਦਾ ਤਿੱਖਾ ਵਿਰੋਧ ਕਰਦਿਆਂ ਵੱਖ-ਵੱਖ ਜਥੇਬੰਦੀਆਂ ਨੇ ਇਸ ਨੂੰ ਆੜੇ ਹੱਥੀਂ ਲਿਆ ਹੈ । ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਇਕੱਤਰਤਾ ਦੌਰਾਨ…