ਪੰਜਾਬੀ ਭਾਸ਼ਾ ਨੂੰ ਦਰਪੇਸ਼ ਸੱਮਸਿਆਵਾਂ ਅਤੇ ਉਨ੍ਹਾਂ ਦੇ ਹੱਲਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਬੁਲਾਈ ਵਿਸ਼ੇਸ਼ ਬੈਠਕ ਵਿਚ ਹੋਈ ਕਾਰਵਾਈ ਦੀ ਵਿਸਤ੍ਰਿਤ ਜਾਣਕਾਰੀ,
ਮਾਨਯੋਗ ਸਪੀਕਰ ਪੰਜਾਬ ਵਲੋਂ 7 ਫਰਵਰੀ ਨੂੰ ਪੰਜਾਬੀ ਭਾਸ਼ਾ ਨੂੰ ਦਰਪੇਸ਼ ਸੱਮਸਿਆਵਾਂ ਅਤੇ ਉਨ੍ਹਾਂ ਦੇ ਹੱਲਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਬੁਲਾਈ ਵਿਸ਼ੇਸ਼ ਬੈਠਕ ਵਿਚ…